Maa Status

Maa Status

  • ਮਾਂ ਦੀ ਅਸੀਸ ਰੱਬ ਦੀ ਦੁਆ ਵਰਗੀ ਹੁੰਦੀ ਹੈ ਜੋ ਡੁਬਦੇ ਬੇੜੇ ਨੂੰ ਤਾਰ ਦਿੰਦੀ ਹੈ.
  • ਉਪਰ ਜਿਸਦਾ ਅੰਤ ਨਹੀਂ ਹੁੰਦਾ ਉਸਨੂੰ ਆਸਮਾਂ ਕਿਹਾ ਜਾਂਦਾ ਹੈ ਧਰਤੀ ਤੇ ਜਿਸਦਾ ਅੰਤ ਨਹੀਂ ਹੁੰਦਾ ਉਸਨੂੰ ਮਾਂ ਕਿਹਾ ਜਾਂਦਾ ਹੈ.
  • ਬਜ਼ਾਰ ਵਿਚ ਸਭ ਕੁਝ ਮਿਲ ਜਾਂਦਾ ਹੈ ਮਾਂ ਵਰਗੀ ਜੰਨਤ ਅਤੇ ਪਿਤਾ ਵਰਗਾ ਪਰਛਾਵਾਂ ਕਿਤੇ ਨਹੀਂ ਮਿਲਦਾ.
  • ਹੇ ਰੱਬਾ ਮੇਰੀ ਜਿੰਦਗੀ ਦੀ ਸਭ ਤੋਂ ਕੀਮਤੀ ਚੀਜ਼ ਮੇਰੇ ਮਾਂ-ਪਿਓ ਹਨ ਉਨ੍ਹਾਂ ਨਾਲ ਕਦੇ ਵੀ ਮੈਨੂ ਜੁਦਾ ਨਾ ਕਰੀਂ.
  • ਪਿਤਾ ਨਿੰਮ ਦੇ ਰੁੱਖ ਦੀ ਤਰ੍ਹਾਂ ਹੁੰਦਾ ਹੈ ਜਿਸ ਦੇ ਪੱਤੇ ਭਾਵੇਂ ਕੌੜੇ ਹੋਂਣ ਪਰ ਛਾਂ ਹਮੇਸ਼ਾ ਸੰਘਣੀ ਹੁੰਦੀ ਹੈ.
  • ਮਾਂ ਸਭ ਦੀ ਥਾਂ ਲੈ ਸਕਦੀ ਹੈ ਪਰ ਕੋਈ ਵੀ ਮਾਂ ਦੀ ਥਾਂ ਨਹੀਂ ਲੈ ਸਕਦਾ.
  • ਮੇਰੀ ਕਿਸਮਤ ਵਿਚ ਕੋਈ ਦੁੱਖ ਨਹੀਂ ਹੋਵੇਗਾ ਜੇ ਮੇਰੀ ਮਾਂ ਨੂੰ ਮੇਰੀ ਕਿਸਮਤ ਲਿਖਣ ਦਾ ਅਧਿਕਾਰ ਹੁੰਦਾ.
  • ਪਿਤਾ ਨਿੰਮ ਦੇ ਰੁੱਖ ਦੀ ਤਰਾਂ ਹੁੰਦਾ ਹੈ ਜਿਸ ਦੇ ਪੱਤੇ ਭਾਵੇਂ ਕੌੜੇ ਹੋਣ ਹਰ ਛਾਂ ਹਮੇਸ਼ਾ ਸੰਘਣੀ ਹੁੰਦੀ ਹੈ.
  • ਰਿਸ਼ਤੇ ਨਿਭਾ ਕੇ ਅਕਸਰ ਲੋਕ ਇਹ ਸਿਖਦੇ ਹਨ ਕਿ ਮਾਤਾ-ਪਿਤਾ ਤੋਂ ਬਿਨਾਂ ਕੋਈ ਆਪਣਾ ਨਹੀਂ ਹੁੰਦਾ.
  • ਸਾਡਾ ਆਪਣੇ ਮਾਤਾ ਪਿਤਾ ਨਾਲ ਕੀਤਾ ਗਿਆ ਵਰਤਾਉ ਸਾਡੀ ਲਿਖੀ ਉਹ ਕਿਤਾਬ ਹੁੰਦੀ ਹੈ ਜੋ ਸਾਡੀ ਔਲਾਦ ਸਾਨੂੰ ਪੜ੍ਹਕੇ ਸੁਣਾਉਂਦੀ ਹੈ.
  • ਜ਼ਿੰਦਗੀ ਉਦੋਂ ਤੱਕ ਜੰਨਤ ਹੁੰਦੀ ਹੈ ਜਦੋਂ ਤੱਕ ਮਾਂ ਬਾਪ ਦਾ ਸਾਇਆ ਸਿਰ ਤੇ ਹੁੰਦਾ ਹੈ.
  • ਤੇਰੀਆਂ ਦੁਆਵਾਂ ਮਾਏ ਦੀਵੇ ਵਾਂਗ ਜਗੀਆਂ ਇਕ ਵਾਰ ਦਿੱਤੀਆਂ ਤੇ ਸੌ ਵਾਰੀ ਲੱਗੀਆਂ.

Maa Status in Punjabi

  • ਬੁਢਾਪੇ ਵਿਚ ਆਪਣੇ ਮਾਤਾ ਪਿਤਾ ਨੂੰ ਸੰਭਾਲਣਾ ਹੀ ਸਭ ਤੋਂ ਉੱਚਾ ਧਰਮ ਹੈ.
  • ਬਾਪੂ ਧੁੱਪ ਚ ਤੇ ਮਾਂ ਚੁੱਲੇ ਅੱਗੇ ਜਲਦੀ ਹੈ ਫੇਰ ਕਿਤੇ ਜਾ ਕੇ ਔਲਾਦ ਪਲਦੀ ਹੈ.
  • ਜਿਵੇਂ ਸਵਰਗਾਂ ਨੂੰ ਜਾਦੇ ਰਾਹ ਵਰਗਾ ਕੋਈ ਨਹੀਂ ਲੱਖਾਂ ਰਿਸ਼ਤਿਆਂ ਚ ਉਵੇਂ ਹੀ ਮਾਂ ਵਰਗਾ ਕੋਈ ਨਹੀਂ.
  • ਰੱਬ ਵੀ ਨੇੜੇ ਹੋਕੇ ਸੁਣਦਾ ਜਦ ਮਾਵਾਂ ਕਰਨ ਦੁਆਵਾਂ.
  • ਨਾ ਅਸੀਂ ਮੰਗਦੇ ਧੁੱਪਪ ਵੇ ਰੱਬਾ ਨਾਂ ਹੀ ਮੰਗਦੇ ਛਾਵਾਂ ਨੂੰ ਇਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਸਦਾ ਮਾਵਾਂ .
  • ਜਦੋ ਮਾ ਬਾਪ ਦਾ ਸਾਇਆ ਸਿਰ ਤੋਂ ਉੱਠ ਜਾਂਦਾ ਹੈ ਤਾਂ ਫਿਰ ਹਾਲਾਤਾਂ ਨਾਲ ਜੰਗ ਖੁਦ ਨੂੰ ਹੋਰ ਵੀ ਤਕੜੇ ਹੋ ਕੇ ਲੜਨੀ ਪੈਦੀ ਹੈ.
  • ਬਜ਼ਾਰ ਵਿਚ ਸਭ ਕੁਝ ਮਿਲ ਜਾਂਦਾ ਹੈ ਮਾਂ ਵਰਗੀ ਜੰਨਤ ਅਤੇ ਪਿਤਾ ਵਰਗਾ ਪਰਛਾਵਾਂ ਕਿਤੇ ਨਹੀਂ ਮਿਲਦਾ.
  • ਪਿਤਾ ਨਿੰਮ ਦੇ ਰੁੱਖ ਦੀ ਤਰ੍ਹਾਂ ਹੁੰਦਾ ਹੈ ਜਿਸ ਦੇ ਪੱਤੇ ਭਾਵੇਂ ਕੌੜੇ ਹੋਂਣ ਪਰ ਛਾਂ ਹਮੇਸ਼ਾ ਸੰਘਣੀ ਹੁੰਦੀ ਹੈ.
  • ਇਕ ਜ਼ਮਾਨਾ ਸੀ ਜਦੋਂ ਮਾਂ ਦੇ ਫ਼ੂਕ ਮਰਨ ਨਾਲ ਹੀ ਦਰਦ ਗਾਇਬ ਹੋ ਜਾਂਦਾ ਸੀ ਹੁਣ ਤਾਂ Pain’ Killer ਵੀ ਕੰਮ ਨਹੀਂ ਕਰਦੀ.
  • ਮਾਂ ਸਭ ਦੀ ਜਗ੍ਹਾ ਲੈ ਸਕਦੀ ਰੱ ਪਰ ਮਾਂ ਦੀ ਜਗ੍ਹਾ ਕੋਈ ਨਹੀਂ ਲੈ ਸਕਦਾ.
  • ਇਕ ਚੰਗੀ ਮਾਂ ਹਰ ਪੁੱਤ ਕੋਲ ਹੁੰਦੀ ਹੈ ਪਰ ਇੱਕ ਚੰਗਾ ਪੁੱਤ ਕਿਸੇ ਕਿਸੇ ਮਾਂ ਕੋਲ ਹੁੰਦਾ ਹੈ.
  • ਬਾਪੂ ਦਾ ਦਿੱਤਾ ਹੌਸਲਾ ਤਰੱਕੀ ਦੇ ਰਾਹ ਖੋਲ੍ਹ ਦਿੰਦਾ ਹੈ, ਤੇ ਮਾਂ ਦੀ ਦਿੱਤੀ ਅਸੀਸ ਜ਼ਿੰਦਗੀ ਨੂੰ ਖੂਬਸੂਰਤ ਬਣਾ ਦਿੰਦੀ ਹੈ.

Maa Status for WhatsApp

  • ਪਿਤਾ ਦਾ ਹੱਥ ਫੜ੍ਹ ਲਵੋਂ ਦੁਨੀਆਂ ਵਿੱਚ ਕਿਸੇ ਦੇ ਪੈਰ ਫ਼ੜਨ ਦੀ ਨੌਬਤ ਨਹੀਂ ਆਵੇਗੀ.
  • ਨਿਵਿਆਂ ਚ ਰੱਖੀ ਮਾਲਕਾ ਬਹੁਤ ਮਸ਼ਹੂਰ ਨਾ ਕਰੀਂ, ਇੱਕ ਭਾਰਾਵਾਂ ਨਾਲ਼ ਸਾਂਝ ਬਣਾਈ ਰੱਖੀ ਦੂਜਾ ਮਾਪਿਆਂ ਕੋਲੋਂ ਦੂਰ ਨਾਂ ਕਰੀਂ.
  • ਨਾ ਅਸੀਂ ਮੰਗਦੇ ਧੁੱਪਪ ਵੇ ਰੱਬਾ ਨਾਂ ਹੀ ਮੰਗਦੇ ਛਾਵਾਂ ਨੂੰ, ਇਕ ਬਾਪੂ ਨੂੰ ਕੁਝ ਨਾ ਹੋਵੇ ਦੂਜਾ ਸੁੱਖੀ ਰੱਖੀ ਸਦਾ ਮਾਵਾਂ ਨੂੰ.
  • ਜਦੋ ਮਾ ਬਾਪ ਦਾ ਸਾਇਆ ਸਿਰ ਤੋਂ ਉੱਠ ਜਾਂਦਾ ਹੈ ਤਾਂ ਫਿਰ ਹਾਲਾਤਾਂ ਨਾਲ ਜੰਗ ਖੁਦ ਨੂੰ ਹੋਰ ਵੀ ਤਕੜੇ ਹੋ ਕੇ ਲੜਨੀ ਪੈਦੀ ਹੈ.
  • ਮਾਂ-ਪਿਓ ਦੀ ਜ਼ਿੰਦਗੀ ਪੁੱਤਰ ਦੀ ਜ਼ਿੰਦਗੀ ਬਣਾਉਣ ਵਿੱਚ ਨਿਕਲ ਜਾਂਦੀ ਹੈ ਅਤੇ ਬੇਟੇ ਦਾ ਸਟੇਟਸ ਲਿਖਦਾ ਹੈ .
  • ਲੋਕੀ ਕਹਿੰਦੇ ਨੇ ਕਿ ਪਹਿਲਾਂ ਪਿਆਰ ਭੁੱਲਿਆ ਨਹੀਂ ਜਾਂਦਾ, ਫਿਰ ਪਤਾ ਨਹੀਂ ਕਿਉਂ ਲੋਕ ਆਪਣੇ ਮਾਪਿਆਂ ਦੇ ਪਿਆਰ ਨੂੰ ਭੁੱਲ ਜਾਂਦੇ ਹਨ.

Maa Status in Punjabi, Maa Status for WhatsApp, Maa Status for Facebook, Maa Status for Instagram

Leave a Comment