Punjabi Status
ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ.
ਪਹਿਲਾਂ ਆਪਣਾ “attitude” set ਕਰ ਫਿਰ ਮੇਨੂੰ set ਕਰਨ ਦੇ ਸੁਪਨੇ ਵੇਖੀ.
ਬੋਲਣ ਤੋ ਪਹਿਲਾ ਹੀ ਸੋਚ ਲਵੋ ,ਕਿਉਂਕੀ ਬੋਲਣ ਤੋ ਬਾਅਦ ਸੋਚਿਆ ਨਹੀਂ ਪਛਤਾਇਆ ਹੀ ਜਾ ਸਕਦਾ ਹੈ.
ਲੋਕੀ ਕਹਿੰਦੇ ਸੜ ਨਾ ਰੀਸ ਕਰ..ਪਰ ਆਪਾ ਕਹੀਦਾ ਸੜੀ ਜਾ.. ਰੀਸ ਤਾਂ ਤੇਥੋਂ ਹੋਣੀ ਨੀ.
ਤੇਨੂੰ ਲਗਦਾ ਤੇਰੀ high personality ਅਗੇ ਕੋਈ ਕੱਖ ਵੀ ਨਹੀ..ਤੇਰੇ ਤੋ ਵੀ ਸੋਹਣੇ ਨਾਲ ਕਰਵਾਉਂ ਵਿਆਹ ਏਹਦੇ ਵਿਚ ਵੀ ਕੋਈ ਸ਼ਕ ਨਹੀ.
ਉਂਝ ਦੁਨੀਆਂ ਤੇ ਲੋਕ ਬਥੇਰੇ ਨੇ,ਤੂੰ ਫ਼ਿਕਰ ਓਹਨਾ ਦੀ ਕਰ ਜੋ ਤੇਰੇ ਨੇ.
ਕੁੜੀ ਫਬਦੀ ੲੇ ਸੂਟ ਸਲਵਾਰ ਨਾਲ..ੳੁਤੋਂ ਖੜੀ ਹੋਵੇ ਮੁੰਡੇ ਸਰਦਾਰ ਨਾਲ ਜਿੱਥੇ ਕਾਕਾ ਤੂੰ ਬਦਮਾਸ਼ੀ ਕਰਦਾ ਆ,ਉੱਥੇ ਅਸੀ ਸਰਦਾਰੀ ਕੀਤੀ ਆ.
ਸਾਡੀ ਆਪਣੀ ਸ਼ਕੀਨੀ ਬੜੀ ਅਥਰੀ ..ਤੂੰ ਜੇਬ ਚ ਰੱਖ ਟੌਰ ਨੂੰ. . ਸਾਨੂੰ ਆਪਣਾ style ਬੜਾ ਜਚਦਾ ਕਿਉਂ Follow ਕਰਾਂ ਕਿਸੇ ਹੋਰ ਨੂੰ ..
ਇਰਾਦੇ ਮੇਰੇ ਸਾਫ ਹੁੰਦੇਂ ਨੇ..ਇਸੇ ਕਰਕੇ ਅਕਸਰ ਲੋਕ ਮੇਰੇ ਖਿਲਾਫ ਹੁੰਦੇਂ ਨੇ.
ਜਿਹਨੂੰ ਸਾਡੀ ਨੀ ਪਰਵਾਹ ਉਹਨੂੰ ਇਕੋ ਏ ਸਲਾਹ.. ਮਰਦੇ ਨੀ ਤੇਰੇ ਬਿਨ੍ਹਾਂ ਜਿਥੇ ਜਾਨਾ ਜਾ ਹਮੇਸ਼ਾ ਯਾਦ ਰੱਖੋ ਕਿ ਤੁਸੀਂ Unique ਹੋ, ਜਿਵੇ ਕੀ ਹਰ ਕੋਈ ਹੈ.
I’m Sorry ਜੇ ਮੈਂ ਬਦਲ ਗਈ ਹਾਂ, ਪਰ ਰਿਹਾ ਤੂੰ ਵੀ ਹੁਣ ਉਹ ਨਹੀਂ.
ਗੱਲ ਵੀ ਉਹਨਾਂ ਦੀ ਹੀ ਹੁੰਦੀ ਆ, ਜਿਹਨਾਂ ਦੀ ਕੋਈ ਗੱਲ ਬਾਤ ਹੁੰਦੀ ਆ.
ਮੇਰੇ ਅੰਦਰ ਕਮੀਆਂ ਤਾਂ ਬਹੁਤ ਹੋਣਗੀਆਂ ਪਰ ਇੱਕ ਖੂਬੀ ਵੀ ਹੈ ਅਸੀਂ ਕਿਸੇ ਨਾਲ ਰਿਸ਼ਤਾ ਮਤਲਬ ਲਈ ਨਹੀਂ ਰਖਦੇ.
ਮੁੰਡਾ ਓਹ ਲੱਭਣਾ ਜੋ Aeroplane ਚਲਾ ਲੈਂਦਾ ਹੋਵੇ , Bullet ਤਾ ਜਨਾ ਖਣਾ ਚੱਕੀ ਫਿਰਦਾ .
ਕੁਝ ਲੋਕ ਆਪਣੇ Attitude ਕਰਕੇ ਆਪਣੇ ਸੱਭ ਤੋਂ ਨੇੜਲੇ ਇਨਸਾਨ ਨੂੰ ਗਵਾ ਲੈਂਦੇ ਨੇ.
ਜਿਸ ਕੋਲ ਗੱਡੀ ਉਸ ਕੋਲ ਨੱਡੀ … ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ.
ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ.
ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ.
ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ.
ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.
ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ.
ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ …. ਅਸੀਂ ਤਾਂ ਪਹਿਲਾਂ ਮਸਾ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ.
ਪੱਬ ਬੋਚ ਕੇ ਟਿਕਾਵੀਂ ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ.
ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ, ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ.
ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ.
ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ, ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ.
ਲੱਖ ਲ੍ਹਾਣਤਾ ਸਾਡੇ ਜਿਓਣ ਉੱਤੇ , ਜੇ ਸਾਡਾ ਯਾਰ ਹੀ ਧੋਖਾ ਦੇ ਚੱਲੇ , ਅਸੀ ਹੱਕ ਦਿੱਤਾ ਜਿਹਨੂੰ ਅਪਣਿਆ ਦਾ , ਜੇ ਸਾਡਾ ਹੱਕ ਹੀ ਨਾਲ ਓਹ ਲੈ ਚੱਲੇ.
ਹੋਰ ਕੁਝ ਦਾ ਤਾਂ ਪਤਾ ਨਹੀ , ਬਸ ਇਕੋ ਗੱਲ ਦਾ ਗਰੂਰ ਐ ,ਸਾਉੂ ਪੁੱਤ ਮਾਪਿਆ ਦਾ , ਨਸ਼ਿਆ ਤੋ ਦੂਰ ਐ.
ਕਿਹੰਦੀ ਪਛਤਾਵੇਂਗਾ ਤੂੰ ” ਮੈਨੂੰ ਪਿਆਰ ਨਾਂ ਕਰ” , ਮੈਂ ਕਿਹਾ ਕਮਲੀਏ ਸਾਰੀ ਉਮਰ ਰੋਵੇਂਗੀ ” ਇਨਕਾਰ ਨਾ ਕਰ.
ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ…ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ … ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ.
Punjabi Status In Punjabi
ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ .
ਕਿਹੰਦੀ ਤੁਸੀਂ ਫੇਸਬੁੱਕ Use ਕਰਦੇ ਹੋ …ਮੈਂ ਕਿਹਾ ….?? ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ.
ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ.
ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ , ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ.
ਪਿਆਰ ਤਾ ਮੇਰਾ 24 carat ਦਾ ਸੀ , ਸ਼ਾਇਦ ਉਸਦੀ ਔਕਾਤ ਹੀ ਨਹੀਂ ਸੀ ਖਰੀਦਣ ਦੀ.
ਤੇਰੀ ਚਲਾਕੀਆਂ ਨਾ ਫੱੜ ਸਕੀਏ ਇੰਨੇ ਵੀ ਅਣਜਾਣ ਨਹੀਂ , ਫਰਕ ਬਸ ਇੰਨਾ ਕੁ ਹੈ ਕਿ ਤੈਨੂੰ ” ਸ਼ਰਮ ” ਨਹੀਂ ਤੇ ਮੈਨੂੰ “ਮਾਣ ” ਨਹੀਂ.
ਮੈਂ ਬੋਲ ਵੀ ਸਕਦੀ ਆ ਤੇ ਜਿਆਦਾ ਬੋਲਣ ਵਾਲਿਆਂ ਦਾ ਮੂੰਹ ਵੀ ਤੋੜ ਸਕਦੀ ਆ.
ਅਸੀ ਨਹੀ ਦਿਖਾਉਦੇ “Attitude” ਜੇ ਤੈਨੂੰ ਲੱਗਦਾ ਤੇ ਲੱਗੀ ਜਾਵੇ…ਅਸੀ ਰਹਿੰਦੇ ਆ ਬਾਬੇ ਨਾਨਕ ਜੀ ਦੀ ਰਜਾ ਵਿੱਚ ਜੇ ਤੂੰ ਸੜਦੀ ਆ ਤੇ ਸੜੀ ਜਾ.
Cool ਜਿਹਾ ਸੁਭਾਅ ਤੇਰੇ ਯਾਰ ਦਾ, Fool ਜਿਹਾ ਨਾ ਸਮਝੀ..ਲੱਖਾਂ ਵਿਚੋ ਇਕ ਆ, ਫਜੂਲ ਜਿਹਾ ਨਾ ਸਮਝੀ.
ਕਰੇਂ ਹੱਸ-ਹੱਸ ਗੱਲਾਂ ਗੈਰਾਂ ਨਾਲ, ਤੂੰ ਸਾਨੂੰ ਤੜਫਾਉਣ ਲਈ, ਮੈਂ ਆਪਣਿਆ ਨੂੰ ਸੀ ਗੈਰ ਬਣਾਇਆ,ਬੱਸ ਇੱਕ ਤੈਨੂੰ ਪਾਉਣ ਲਈ.
ਦੁਨੀਆਂ ਵਿੱਚ ਸਿਰਫ 2% ਲੋਕਾਂ ਧੁੱਪ ਨਾਲ ਸੜਦੇ ਨੇ , ਬਾਕੀ 98% ਤਾਂ ਸਾਡੀ ਜੋਡ਼ੀ ਵੇਖ ਕੇ ਈ ਸੜ ਜਾਂਦੇ ਨੇ.
ਮੇਰੇ Yaara ਨੂੰ ਨਾ ਬਿੱਲੋ ਪਤਾ ਲੱਗ ਜਾਏ, ਤੇਰੇ ਭਰਾਵਾ ਨੂੰ Ni ਕਿੱਕਰਾ ਨਾਲ ਟੰਗ ਦੇਣਗੇ.
ਫੋਟੋ ਤਾਂ ਅਸੀਂ ਸ਼ੋਂਕ ਲਈ ਖਿੱਚਦੇ ਆ , ਕਿਸੇ ਦੇ ਦਿਲ ਵਿਚ ਵਸਣ ਲਈ ਸਾਡਾ ਨਾਮ ਹੀ ਬਹੁਤ ਹੈ.
ਇੱਜ਼ਤ ਹਮੇਸ਼ਾ ਇੱਜ਼ਤਦਾਰ ਲੋਕ ਹੀ ਕਰਦੇ ਨੇ ਕਿਉਂਕਿ ਜਿਨ੍ਹਾਂ ਕੋਲ ਖੁੱਦ ਇੱਜ਼ਤ ਨਹੀਂ ਉਹ ਕਿਸੇ ਹੋਰ ਨੂੰ ਕਿ ਦੇਣਗੇ.
ਕਮਲੀ ਕਹਿੰਦੀ ਮੈਂ ਤੁਹਾਡੇ ਚਰਚੇ ਬਹੁਤ ਸੁਣੇ ਆ …… ਮੈ ਕਿਹਾ ਹਾਲੇ ਕਾਰਨਾਮੇ ਤਾਂ ਤੂੰ ਦੇਖੇ ਹੀ ਨੀਂ.
ਪਹਿਲਾ ਯਾਰੀ ਚਾਈਂ-ਚਾਈਂ ਲਾ ਬੈਠੀ ਏ ਹੁਣ… ਕਹਿੰਦੀ ਜੱਟਾ ਨਾਲ ਔਖਾ ਸਰਦਾ.
ਜ਼ਿੰਦਗੀ ਚ ਸਭ ਤੋ ਖਾਸ ਇਨਸਾਨ ਓਹ ਹੁੰਦਾ ਹੈ..ਜੋ ਤੁਹਾਨੂੰ ਉਦੋ ਵੀ ਪਿਆਰ ਕਰੇ ਜਦੋ ਤੁਸੀਂ ਪਿਆਰ ਦੇ ਕਾਬਿਲ ਵੀ ਨਾ ਹੋਵੋ.
ਦੋ ਦਿਨ ਲਾ ਕੇ ਤੂੰ Chandigarh ਬਣੇ Landlord ਨੀ… ਕੱਪੜੇ ਪਾਉਣ ਦਾ ਤੈਨੂੰ ਪਤਾ ਨਹੀਂ, ਤੇ ਗੱਲ ਕਰੇ Tom Ford ਦੀ ਵਕਤ ਬਹੁਤ ਜ਼ਖਮ ਦਿੰਦਾ ਹੈ ਇਸ ਲਈ ਘੜੀ ਵਿੱਚ ਫੁੱਲ ਨਹੀਂ ਸੂਈਆਂ ਹੁੰਦੀਆਂ ਹਨ.
ਫਿੱਟੇ ਮੂੰਹ ਤੇਰੀ ਯਾਰੀ ਦਾ, ਸ਼ਕਲ ਸੋਹਣੀ ਤੇ ਆਕੜ ਮਾੜੀ ਦਾ ਬੁਰੇ ਉਹ ਵੀ ਨਹੀਂ .. ਮਾੜੇ ਅਸੀਂ ਵੀ ਨਹੀਂ … ਬਸ ਵਿਚਲੇ ਲੋਕਾਂ ਦੀ ਮਿਹਰਬਾਨੀਆਂ ਮਾਰ ਗਈਆਂ.
ਭੇੜਿਆ ਇੰਨਾ ਵੀ ਰੁਵਾਇਆ ਨਾ ਕਰ …. ਮੇਰਾ ਕੱਜਲ਼ ਤੇਰੇ ਬਾਪੂ ਦੇ ਪੈਸਿਆਂ ਦਾ ਨਹੀਂ ਆਉਂਦਾ ਝੂਠ ਜੇ ਬੰਦਾ ਆਪ ਬੋਲੇ ਤਾਂ ਚੰਗਾ ਲੱਗਦਾ ਹੈ ਜੇ ਕੋਈ ਹੋਰ ਬੋਲੇ ਤਾਂ ਗੁੱਸਾ ਆਉਂਦਾ ਹੈ.
ਮੰਨੀ ਹਾਰ ਨਾ ਮੈਂ … ਮੰਨੇ ਰੱਬ ਦੇ ਭਾਣੇ ਸਾਡੀ ਕਿਥੇ ਰੀਸ ਕਰ ਲੇਣਗੇ ਅੱਜ ਕੱਲ ਦੇ ਨਿਆਣੇ.
ਸਾਡੇ ਬਾਰੇ ਤਾ ਸਿਰਫ ਅਸੀਂ ਹੀ ਜਾਣਦੇ ਹਾਂ … ਬਾਕੀ ਲੋਕ ਤਾਂ ਬਸ ਅੰਦਾਜ਼ਾ ਹੀ ਲਗਾ ਸਕਦੇ ਨੇ.
Punjabi Status for WhatsApp
ਬੇਰੰਗ ਹੋਕੇ ਨਿਕਲਿਆ ਮੈਂ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਵਿਚੋ ਜਿਨ੍ਹਾ ਲੋਕਾਂ ਦੀ ਜ਼ਿੰਦਗੀ ਵਿਚ ਮੈ ਰੰਗ ਭਰਦਾ ਰਿਹਾ.
ਜਿਸ ਲਈ ਨਿੱਤ Status ਪਾਉਨੇ ਆ.. ਪਤਾ ਲੱਗਾ ਉਹਦੇ ਫੋਨ ਚ ਤਾਂ ਪੰਜਾਬੀ ਆਉਦੀ ਨਹੀਂ.
ਸ਼ਰਾਰਤਾਂ ਕਰਿਆ ਕਰ, ਸਾਜਿਸ਼ਾਂ ਨਹੀਂ..!!ਅਸੀਂ ਸਿੱਧੇ ਹਾਂ, ਸਿੱਧਰੇ ਨਹੀਂ.
ਸਿਖ ਲਓ ਵਕ਼ਤ ਨਾਲ ਕਿਸੇ ਦੀ ਚਾਹਤ ਦੀ ਕਦਰ ਕਰਨਾ ..ਕੀਤੇ ਥੱਕ ਨਾ ਜਾਵੇ ਕੋਈ ਤੁਹਾਨੂੰ ਅਹਿਸਾਸ ਕਰਾਉਂਦੇ ਕਰਾਉਂਦੇ.
ਜਨਮ ਜਨ੍ਮਾੰਤਰ ਦੇ ਟੁੱਟੇ ਰਿਸ਼ਤੇ ਵੀ ਜੁੜ ਜਾਂਦੇ ਨੇ … ਬੱਸ ਅਗਲੇ ਨੂੰ ਤੁਹਾਡੇ ਨਾਲ ਕੋਈ ਕੰਮ ਪੈਣਾ ਚਾਹੀਦਾ.
ਇਕ ਕਮਲੀ ਮੈੰਨੂ ਕਹਿੰਦੀ ਤੂੰ ਮੇਰਾ ਵਾ ਸਿਰਫ ਮੇਰਾ..ਮੈ ਕਿਹਾ ਰਜਿਸਟਰੀ ਦਿਖਾ, ਹੱਸ ਕੇ ਕਹਿੰਦੀ, ਰਜਿਸਟਰੀ ਨਈਓ ਮੈ ਤਾਂ ਕਬਜਾ ਕੀਤਾ.
ਕਈ ਲੋਕ ਬੱਸ ਦਿਖਾਵੇ ਲਈ ਤੁਹਾਡੀ ਚਿੰਤਾ ਕਰਦੇ ਨੇ ..ਪਰ ਉਨ੍ਹਾਂ ਕੋਲੋ ਓਹ ਦਿਖਾਵਾ ਵੀ ਚੰਗੀ ਤਰਹ ਨਹੀਂ ਹੁੰਦਾ.
ਜਿਸ ਦਾ ਦਰਦ ਸਿਰਫ ਉਸੀ ਦਾ ਦਰਦ ਬਾਕੀ ਸਬ ਤਮਾਸ਼ਾਈ ਤੁਸੀਂ ਕਿਸੇ ਇਨਸਾਨ ਦਾ ਦਿਲ ਬੱਸ ਓਦੋਂ ਤੱਕ ਦੁਖਾ ਸਕਦੇ ਹੋ, ਜਦੋਂ ਤੱਕ ਉਹ ਤੁਹਾਨੂੰ ਪਿਆਰ ਕਰਦਾ ਹੈ.
ਕਹਿੰਦਾ ਮੇਨੂੰ ਤੇਰੇ ਨਾਲ ਪਿਆਰ ਹੋ ਗ਼ਿਆ…. ਮੈਂ ਕਿਹਾ ਮੈਂ ਤੇ ਮਸੀ ਠੀਕ ਹੋਈ ਸੀ… ਹੁਣ ਤੇਰਾ ਦਿਮਾਗ ਖਰਾਬ ਹੋ ਗਿਆ.
ਨਿੱਤ ਅੜੀਆ ਪੁਗ ਦੀਆ ਵੇ ਕਦੇ ਪਿਆਰ ਵੀ ਚੁਣ ਲਇਆ ਕਰ ….. ਸੁਣ ਸਾਹਾਂ ਵਰਗਿਆ ਵੇ ਕੋਈ ਗੱਲ ਤਾਂ ਸੁਣ ਲਇਆ ਕਰ.
ਸਾਡੀ ਵੇਖ ਕੇ ਚੜਾਈ…ਦਿਲ ਘਟਦਾ ਕਿੳੁ ਤੇਰਾ….ਤੈਨੂੰ ਕਿਹਾ ਸੀ ਨਾ ਬੀਬਾ….ਟਾੲਿਮ ਆਊਗਾ ਨੀ ਮੇਰਾ.
ਰੱਬਾ ਉਪਰ ਬੈਠਾ ਤੰਗ ਕਰੀ ਜਾਨਾ … ਯਾਦ ਰੱਖੀ ਉੱਪਰ ਅਸੀਂ ਵੀ ਆਉਣਾ.
ਅੱਜ ਹਸਦੇ ਨੇ ਇਹ ਕਲ ਰੋਣਗੇ … ਜੱਦ ਬਣ ਗਏ star ਬਾਰ ਬਾਰ ਫੋਟੋਆਂ ਕਰਵਾਣਗੇ.
ਕੁੜੀ ਕਹਿੰਦੀ ਮੇਰਾ ਭਾਈ ਬਹੁਤ ਬਡਾ ਬਦਮਾਸ਼ ਹੈ …. ਮੈਂ ਕੇਹਾ ਕਹਿ ਦੇ ਆਪਣੇ ਭਾਈ ਨੂੰ ਤੇਰੀ ਟੱਕਰ ਦਾ ਜੀਜਾ ਮਿਲ ਗਿਆ.
ਉਦੋਂ ਝੂਠ ਸੁਣਨ ਦਾ ਬੜਾ ਹੀ ਮਜ਼ਾ ਆਉਂਦਾ ਹੈ ਜਦੋਂ ਸਚ ਪਹਿਲਾਂ ਤੋਂ ਹੀ ਪਤਾ ਹੋਵੇ.
ਮੇਰੇ ਵਰਗੀ ਹੋਰ ਮਿਲ ਜੂ ਝੱਲਿਆ ਏ ਤੇਰਾ ਵਹਿਮ ਏ………Single ਪੀਸ ਬਣਾਇਆ ਰੱਬ ਨੇ, ਉਹ ਵੀ ਪੂਰਾ kaim ਏ .
ਕਿਸੇ ਨੇ ਪੁਛਿਆ ਕਿਥੇ ਰਹੰਦੇ ਹੋ…ਮੈ ਕਿਹਾ ਔਕਾਤ ਚ ..ਕਦੋ ਤੱਕ?? ..ਜਦੋ ਤੱਕ ਅਗਲਾ ਰਹੇ.
ੲਿੱਕ ਸੱਚ ਚੰਗਾ ਹੁੰਦਾ 100 ਝੂਠ ਤੋਂ,1-1 ਝੂਠ ਨਿਰਾ ਜ਼ਹਿਰ ਲਗਦਾ…ਬੋਲਦੇ ਕਿੳੁਂ ਨੇ ਫਿਰ ਅਪਣਿਅਾਂ ਨੂੰ ਝੂਠ,ਜੇ ਹਰ ਝੂਠ ਦਿਲ ਉੱਤੇ ਕਹਿਰ ਲਗਦਾ.
ਜਦ INDIA ਸੀ ਕਿਸੇ ਨੇ ਬਾਤ ਨਾ ਪੁਛੀ .. ਹੁਣ ਕਹਿੰਦੇ IPHONE ਭੇਜਦੇ.
ਬਚਿਆਂ ਨੂੰ POGO ਨੀ ਕਮ ਕਰਨ ਦਿੰਦਾ ਤੇ ਵਡਿਆਂ ਨੂੰ EGO .
ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.
Punjabi Status for Facebook
ਦੇਖ ਉਜੜਦੀ ਕਿਸੇ ਦੀ ਕੁੱਲੀ….. ਛੱਡ ਦੇ ਜਸ਼ਨ ਮਨਾਉਣਾ … ਤੇਰੇ ਨਾਲ ਪਤਾ ਨੀ ਬੰਦਿਆ ਹਾਲੇ ਕੀ-ਕੀ ਹੋਣਾ.
ਕਰਨੀ ਆ ਤਾ ਸਰਦਾਰੀ ਕਰੋ… ਆਸ਼ਕ਼ੀ ਤਾਂ ਹਰ ਕੋਈ ਕਰ ਲੈਦਾ.
ਦੂਜਾ ਮੌਕਾ ਸਿਰਫ ਕਹਾਣੀਆਂ ਹੀ ਦਿੰਦੀਆਂ ਹਨ… ਜਿੰਦਗੀ ਨਹੀਂ.
ਜੇਕਰ ਕੋਈ ਕੁੜੀ ਤੁਹਾਨੂੰ ਦੋਸਤ ਮਨਦੀ ਹੈ ਤਾ ਉਸਨੂੰ ਪਿਆਰ ਦੀ ਰਾਹ ਤੇ ਪਾਉਣ ਦੀ ਜ਼ਿਦ ਨਹੀਂ ਕਰਨੀ ਚਾਹੀਦੀ ਕਿਓਂਕਿ ਦੋਸਤੀ ਦਾ ਰਿਸ਼ਤਾ ਪਿਆਰ ਨਾਲੋ ਅਕਸਰ ਉਚਾ ਤੇ ਸਚਾ ਹੁੰਦਾ ਹੈ.
ਕਿਸੇ ਦੇ ਧੀ ਪੁੱਤ ਬਾਰੇ ਇੰਨਾ ਬੁਰਾ ਵੀ ਨਾ ਸੋਚੋ ਕਿ ਤੁਹਾਡੇ ਕਰਮਾ ਦਾ ਫਲ ਤੁਹਾਡੇ ਹੀ ਬਚਿਆਂ ਅੱਗੇ ਆ ਜਾਵੇ.
ਹਰ ਕਿਸੇ ਨੂੰ ਉੰਨੀ ਹੀ ਜਗਹ ਦਿਓ ਦਿਲ ਵਿਚ ਜਿੰਨੀ ਓਹ ਤੁਹਾਨੂੰ ਦਿੰਦਾ ਹੈ , ਨਹੀਂ ਤਾਂ ਖੁੱਦ ਰੋਵੋਗੇ ਜਾ ਓਹ ਤੁਹਾਨੂੰ ਰੋਆਉਗਾ.
5 ਮਿੰਟ ਦਾ ਕ੍ਰੋਧ ਉਮਰ ਭਰ ਦੀ ਦੋਸਤੀ ਨੂੰ ਖਤਮ ਕਰ ਦਿੰਦਾ ਹੈ.
ਬਹੁਤ ਡਰ ਲਗਦਾ ਮੇਨੂੰ ਉਨ੍ਹਾ ਲੋਕਾਂ ਤੋਂ ਜਿਨ੍ਹਾ ਦੇ ਚੇਹਰੇ ਤੇ ਮਿਠਾਸ ਤੇ ਦਿਲ ਚ ਜ਼ਹਰ ਹੁੰਦਾ ਹੈ.
ਜੇ ਰਿਸ਼ਤੇ ਸੱਚੇ ਹੋਣ ਤਾ ਜਿਆਦਾ ਸੰਭਾਲਣੇ ਨਹੀਂ ਪੈਂਦੇ .. ਤੇ ਜੇਹੜਿਆ ਰਿਸ਼ਤਿਆਂ ਨੂੰ ਜਿਆਦਾ ਸੰਭਾਲਣਾ ਪਵੇ ਓਹ ਰਿਸ਼ਤੇ ਸਚੇ ਨਹੀਂ ਹੁੰਦੇ.
ਸੜਕ ਕਿਨੀ ਹੀ ਸਾਫ਼ ਕਿਊਂ ਕਿਊਂ ਨਾ ਹੋਵੇ ਧੂਲ ਤਾਂ ਹੋ ਹੀ ਜਾਂਦੀ ਹੈ.. ਬੰਦਾ ਜਿਨਾ ਮਰਜੀ ਚੰਗਾ ਹੋਵੇ ਭੁੱਲ ਤਾਂ ਹੋ ਹੀ ਜਾਂਦੀ ਹੈ.
ਜਿਨ੍ਹਾ ਦੇ ਦਿਲ ਬਹੁਤ ਚੰਗੇ ਹੁੰਦੇ ਨੇ ..ਅਕਸਰ ਉਨ੍ਹਾਂ ਦੀ ਹੀ ਕਿਸਮਤ ਖਰਾਬ ਹੁੰਦੀ ਹੈ.
ਜੋ ਬੇਕਸੂਰ ਹੁੰਦੇ ਹੋਏ ਵੀ ਤੁਹਾਨੂੰ ਮਨਾਂਦਾ ਹੈ ਤਾਂ ਸਮਝ ਲਵੋ ਓਹ ਤੁਹਾਨੂੰ ਹੱਦ ਤੋਂ ਵੱਧ ਚਾਹੁੰਦਾ ਹੈ.
ਦਿਲ ਤੋੜਦੇ ਨੇ ਜੋ ਇਸ ਦੁਨੀਆਂ ਵਿਚ ਹੋਰਾਂ ਦਾ…ਕਹਿੰਦੇ ਨੇ ਕਬੂਲ ਉਨ੍ਹਾਂ ਦੀ ਦੁਆਵਾਂ ਵੀ ਨਹੀ ਹੁੰਦੀਆਂ.
ਦਿਲ ਦਾ ਦਰਦ ਸਮਝਣ ਵਾਲਾ ਕੋਈ ਕੋਈ ਹੁੰਦਾ ..ਨਹੀਂ ਤਾਂ ਲੋਕੀ ਹੱਸ ਕੇ ਕਹਿ ਜਾਂਦੇ ਨੇ “ਚਲ ਕੋਈ ਨਾ.
ਮੁੰਡਾ ਓਹ ਚਾਹਿਦਾ ਜਿਸਨੂੰ ਉਂਝ ਤਾਂ ਕੁੜੀਆਂ ਦੀ ਥੋੜ ਨਾ ਹੋਵੇ…ਪਰ ਮੇਰੇ ਬਿਨਾ ਕਿਸੇ ਹੋਰ ਦੀ ਲੋੜ ਵੀ ਨਾ ਹੋਵੇ.
ਮਤਲਬ ਦੀ ਦੁਨਿਆ ਸੀ ਇਸਲਈ ਸ਼ੱਡ ਦਿੱਤਾ ਸੱਬ ਨੂੰ ਮਿਲਣਾ ..ਨਹੀਂ ਤਾ ਇਹ ਛੋਟੀ ਜਹੀ ਉਮਰ ਤਨਹਾਈ ਦੇ ਕਾਬਿਲ ਨਹੀਂ ਸੀ.
Punjabi Status for Instagram
ਜੋ ਸੱਚੇ ਹੁੰਦੇ ਨੇ ਉਨ੍ਹਾ ਨੂੰ ਗੁੱਸਾ ਆਉਂਦਾ ਹੈ…ਝੂਠ ਬੋਲਣ ਵਾਲ਼ਿਆ ਨੂੰ ਤਾ ਅਕਸਰ ਮੈ ਪਿਆਰ ਜਤਾਂਦੇ ਵੇਖਿਆ ਹੈ.
ਮਸ਼ਹੂਰ ਹੋਣਾ ਹੈ ਤਾਂ ਕਿਸੀ ਦੇ ਦਿਲ ਚ ਹੋਵੋ……ਇਜ਼ਤ ਤਾਂ ਪਾਉਗੇ….ਦੁਨੀਆਂ ਤਾਂ ਮਸ਼ਹੂਰੀ ਚ ਬਦਨਾਮੀ ਦਿੰਦੀ ਹੈ.
ਚੈਲਿੰਜ਼ ਨਾ ਕਰ ਮਿੱਤਰਾ ਨੂੰ ਕਿ ਮਿਲਣੀ ਨਹੀਂ ਰਿਹਾਈ ਪਤਾ ਨਹੀਂ ਲੱਗਣਾ ਜਿੰਦਗੀ ਵਿੱਚ ਤੂੰ ਆਈ ਕਿ ਨਹੀਂ ਆਈ.
ਕਿਸੇ ਦੀ ਧੀ ਮਗਰ ਗੇੜੀਆਂ ਲਾਣ ਵਾਲੇ…. ਆਪਣੀ ਧੀ ਨੂੰ ਅਣਖ ਖਾਤਿਰ ਹੀ ਮਾਰ ਦਿੰਦੇ ਹਨ.
ਐਂਵੇਂ ਆਕੜ ਨਾ ਕਰ ਮੁੰਡਿਆ, ਇਹ ਸਾਡੇ ਕੋਲ ਬਥੇਰੀ ਆ..ਦਿਲ ਈ ਆ ਗਿਆ ਤੇਰੇ ਤੇ, ਉਂਝ ਦੁਨੀਆਂ ਤਾਂ #Fan ਬਥੇਰੀ ਆ.
ਖੂਬਸੂਰਤ ਤਾਂ ਕੋਈ ਵੀ ਨਹੀ ਹੁੰਦਾ…ਖੂਬਸੂਰਤ ਤਾਂ ਸਿਰਫ ਖੇਆਲ ਹੁੰਦੇ ਨੇ…ਸ਼ਕਲ ਸੂਰਤ ਦੀ ਤਾਂ ਕੋਈ ਗਲ ਨਹੀ ਹੁੰਦੀ…ਬਸ ਦਿਲ ਮਿਲਿਆ ਦੀ ਗਲ ਹੁੰਦੀ ਏ.
ਕਿਸੇ ਦੇ ਨਾਲ ਇੰਨਾ ਚਿਪਕ ਕੇ ਵੀ selfie ਨਾ ਲਓ… ਕਿ ਰਿਸ਼ਤਾ ਟੁੱਟਣ ਤੋਂ ਬਾਅਦ ਉਸਨੂੰ crop ਵੀ ਨਾ ਕਰ ਸਕੋ.
ਦਰਦ ਦਿਲਾ ਦੇ ਘੱਟ ਜਾਂਦੇ ਜੇ ਰਿਸ਼ਤੇਦਾਰ ਥੋੜਾ ਮੁਹ ਬੰਦ ਕਰ ਲੇਂਦੇ ਆਕੜ ਤਾ ਸਬ ਵਿਚ ਹੁੰਦੀ ਹੈ ਪਰ ਝੁਕਦਾ ਸਿਰਫ ਓਹੀ ਹੈ ਜਿਸਨੂੰ ਕਿਸੇ ਦੀ ਫਿਕਰ ਹੁੰਦੀ ਹੈ.
ਉਹਨਾਂ ਪਰਿੰਦਿਆਂ ਨੂੰ ਕੈਦ ਰੱਖਣਾ ਸਾਡੀ ਫਿਤਰਤ ਚ ਨਹੀ, ਜਿਹੜੇ ਸਾਡੀ ਕੈਦ ਚ ਰਹਿ ਕੇ ਵੀ ਗੈਰਾਂ ਨਾਲ ਉੱਡਣ ਦਾ ਸ਼ੌਕ ਰੱਖਦੇ ਹੋਣ .
ਜੇ ਸੋਹਣਿਆ ਰੱਬ ਰੱਖਣਾ ਬਣਾ ਕੇ ….ਪਿਆਰ ਨਾਲ ਬੁਲਾਇਆ ਕਰ ਤੈਨੂੰ ਪਤਾ ਮੈਨੂੰ ਗੁੱਸਾ ਬਹੁਤ ਆਉਦਾ So Pls ਮੈਨੂੰ ਗੁੱਸਾ ਨਾ ਚੜਾਇਆ ਕਰ
ਪੇਡੂ ਆ ਬੀਬਾ ਅਨਪੜ੍ਹ ਨਹੀ.
ਨਾ ਮੈ ਪਾਉਂਦੀ Gucci ਨਾ armani ਵੇ , ਪੰਜਾਬੀ ਜੁੱਤੀ ਨਾਲ ਸੂਟ,ਦੇਸੀ ਜੱਟੀ ਦੀ ਨਿਸ਼ਾਨੀ ਵੇ.
ਆਪਾਂ ਤਾ ਕਿਹ ਦਿਤਾ Mummy ਨੂੰ ਕੀ ਦਿਲ ਦੀ ਹਰ ਰੀਝ ਪੁਗਾਨੀ ਆ .. ਮੁੰਡਾ 6 ਫੁੱਟ ਲੰਮਾ ਲਭਿਓ .. ਆਪਾ ਆਪਣੇ ਵਿਆਹ ਤੇ High Heel ਪਾਉਣੀ ਆ.
ਰੋਜ Bullet ਤੇ ਬਹਿ ਕੇ ਗੇੜੀ ਲਾਵਾ, ਕੁੜੀਆਂ ਦੇ ਕਲੇਜੇ ਚ ਅੱਗ ਉਦੋ ਲਾਵਾ.
ਨਾ ਸਾਂਵਲੇ ਰੰਗ ਦਾ , ਨਾ ਗੋਰੇ ਰੰਗ ਦਾ…ਆਪਾਂ ਤਾਂ ਮੁੰਡਾ ਲਭ ਲਿਆ Family ਦੀ ਪਸੰਦ ਦਾ.
ਕੋਈ ਕਹੇ ਮੇਨੂੰ #Dunaali ਤੇ ਕੋਈ ਕਹੇ #Talwar,ਬਚ ਕੇ ਰਹੀ ਸ਼ੋਕੀਨਾ ਕੁੜੀ ਹੁਸਨਾ ਦੀ #ਸਰਕਾਰ.
ਕੁੜੀ ਦੇ ਸ਼ੋਂਕ ਸਾਰੇ ਜੱਗ ਤੋ ਵਖਰੇ ਨੇ ,ਏਨੀ ਤੇਰੇ ਚ #ਆਕੜ ਨੀ ਜਿੰਨੇ ਮੇਰੇ ਚ #ਨਖਰੇ ਨੇ.
ਨਮਕ ਸਵਾਦ ਅਨੁਸਾਰ , ਆਕੜ ਔਕਾਤ ਅਨੁਸਾਰ.
Punjabi Status In Punjabi, Punjabi Status for WhatsApp, Punjabi Status for Facebook, Punjabi Status for Instagram